Bible Versions
Bible Books

Ephesians 5:24 (HCSB) Holman Christian Standard Bible

Versions

PAV   ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ
ERVPA   ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਾਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।
IRVPA   ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us