Bible Versions
Bible Books

Esther 1:14 (HCSB) Holman Christian Standard Bible

Versions

PAV   ਪਾਤਸ਼ਾਹ ਦੇ ਨੇੜੇ ਰਹਿਣ ਵਾਲੇ ਫਾਰਸ ਅਤੇ ਮਾਦਾ ਦੇ ਸੱਤ ਸਰਦਾਰ ਸਨ ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ ਏਹ ਪਾਤਸ਼ਾਹ ਦਾ ਮੂੰਹ ਵੇਖਦੇ ਸਨ ਅਤੇ ਪਾਤਸ਼ਾਹੀ ਵਿੱਚ ਪਹਿਲੇ ਦਰਜੇ ਉੱਤੇ ਬੈਠਦੇ ਸਨ
IRVPA   ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us