Versions
PAV ਅਤੇ ਮਾਰਦਕਈ ਨਿਤ ਨਿਤ ਜਨਾਨ ਖ਼ਾਨੇ ਦੇ ਵੇਹੜੇ ਦੇ ਅੱਗੇ ਫਿਰਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁਖ ਸਾਦ ਨੂੰ ਜਾਣੇ ਭਈ ਉਸ ਦੇ ਨਾਲ ਕੀ ਬੀਤਦੀ ਹੈ।।
IRVPA ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ? PEPS