Bible Versions
Bible Books

Esther 2:7 (HCSB) Holman Christian Standard Bible

Versions

PAV   ਉਹ ਨੇ ਹੱਦਸਾਹ ਅਰਥਾਤ ਅਸਤਰ ਆਪਣੇ ਚਾਚੇ ਦੀ ਧੀ ਨੂੰ ਪਾਲਿਆ ਕਿਉਂਕਿ ਨਾ ਉਹ ਦਾ ਪਿਉ ਸੀ ਨਾ ਮਾਂ ਸੀ, ਇਹ ਛੋਕਰੀ ਵੇਖਣ ਪਾਖਣ ਵਿੱਚ ਸੋਹਣੀ ਸੀ ਅਤੇ ਜਦ ਉਸ ਦੇ ਮਾਂ ਪਿਉ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਕਰਕੇ ਲੈ ਲਿਆ
IRVPA   ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਅਸਤਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us