Bible Versions
Bible Books

Esther 8:10 (HCSB) Holman Christian Standard Bible

Versions

PAV   ਅਤੇ ਉਸ ਨੇ ਅਹਸ਼ਵੇਰੋਸ਼ ਪਾਤਸ਼ਾਹ ਦੇ ਨਾਉਂ ਉੱਤੇ ਲਿਖਿਆ ਅਤੇ ਉਸ ਉੱਤੇ ਪਾਤਸ਼ਾਹ ਦੀ ਮੋਹਰ ਲਾ ਲਈ ਅਤੇ ਓਹ ਪੱਤਰ ਅਸਵਾਰ ਡਾਕੀਆਂ ਦੇ ਰਾਹੀਂ ਘੱਲੇ ਜਿਹੜੇ ਤੇਜ਼ ਘੋੜਿਆਂ ਉੱਤੇ ਅਰਥਾਤ ਸ਼ਾਹੀ ਸਾਹਨ ਘੋੜਿਆਂ ਦੇ ਬੱਚਿਆਂ ਉੱਤੇ ਸਨ
IRVPA   ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us