Versions
PAV ਅਤੇ ਬਾਕੀ ਯਹੂਦੀ ਜਿਹੜੇ ਪਾਤਸ਼ਾਹ ਦੇ ਸੂਬਿਆਂ ਵਿੱਚ ਸਨ ਜਾਨਾਂ ਬਚਾਉਣ ਲਈ ਇਕੱਠੇ ਹੋ ਕੇ ਅੜ ਗਏ ਅਤੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਅਤੇ ਆਪਣੇ ਘਿਣ ਕਰਨ ਵਾਲਿਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਵੱਢ ਸੁੱਟਿਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਪਾਇਆ।।
IRVPA ਅਤੇ ਰਾਜ ਦੇ ਹੋਰ ਸੂਬਿਆਂ ਵਿੱਚ ਵੀ ਯਹੂਦੀ ਇਕੱਠੇ ਹੋਏ ਅਤੇ ਆਪਣੀਆਂ ਜਾਨਾਂ ਬਚਾਉਣ ਲਈ ਖੜ੍ਹੇ ਹੋ ਗਏ, ਅਤੇ ਆਪਣੇ ਵੈਰੀਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਮਾਰ ਕੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ। PEPS