Versions
PAV ਕਿਉਂ ਜੋ ਏਹ ਓਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ ਅਰ ਇਹ ਮਹੀਨਾ ਓਹਨਾਂ ਲਈ ਗਮ ਤੋਂ ਖੁਸ਼ੀ ਵਿੱਚ ਅਰ ਰੋਣ ਪਿੱਟਨ ਤੋਂ ਇੱਕ ਸ਼ੁਭ ਦਿਨ ਵਿੱਚ ਬਦਲ ਗਿਆ ਤਾਂ ਜੋ ਉਹ ਏਸ ਨੂੰ ਦਾਉਤ ਦਾ ਦਿਨ ਅਰ ਅਨੰਦ ਦਾ ਦਿਨ ਅਤੇ ਇੱਕ ਦੂਜੇ ਨੂੰ ਛਾਂਦਾ ਘੱਲਣ ਦਾ ਦਿਨ ਅਤੇ ਗਰੀਬਾਂ ਨੂੰ ਇਨਾਮ ਦੇਣ ਦਾ ਦਿਨ ਬਣਾਉਣ
IRVPA ਕਿਉਂਕਿ ਇਹ ਹੀ ਉਹ ਦਿਨ ਸਨ, ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ, ਅਤੇ ਇਸ ਮਹੀਨੇ ਵਿੱਚ ਉਨ੍ਹਾਂ ਦਾ ਗ਼ਮ ਅਨੰਦ ਵਿੱਚ ਅਤੇ ਰੋਣਾ-ਪਿੱਟਣਾ ਖੁਸ਼ੀ ਦੇ ਦਿਨ ਵਿੱਚ ਬਦਲ ਗਿਆ। ਇਸ ਲਈ ਉਹ ਇਸ ਦਿਨ ਨੂੰ ਦਾਵਤ, ਅਨੰਦ, ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣ ਦਾ ਦਿਨ ਅਤੇ ਗਰੀਬਾਂ ਨੂੰ ਦਾਨ ਦੇਣ ਦਾ ਦਿਨ ਕਰਕੇ ਮਨਾਉਣ।