Bible Versions
Bible Books

Esther 9:28 (HCSB) Holman Christian Standard Bible

Versions

PAV   ਅਤੇ ਇਹ ਦਿਨ ਪੀੜ੍ਹੀਓਂ ਪੀੜ੍ਹੀ ਹਰ ਟੱਬਰ, ਹਰ ਸੂਬਾ ਅਰ ਹਰ ਨਗਰ ਵਿੱਚ ਯਾਦ ਰੱਖ ਕੇ ਮਨਾਏ ਜਾਣ ਅਰ ਪੂਰੀਮ ਦੇ ਏਹ ਦਿਨ ਯਹੂਦੀਆਂ ਵਿੱਚੋਂ ਕਦੀ ਵੀ ਨਾ ਮੁਕਣ ਅਤੇ ਨਾ ਹੀ ਉਨ੍ਹਾਂ ਦੀ ਯਾਦ ਓਹਨਾਂ ਦੀ ਨਸਲ ਵਿੱਚੋਂ ਜਾਂਦੀ ਰਹੇ।।
IRVPA   ਅਤੇ ਇਹ ਦਿਨ ਪੀੜ੍ਹੀਓਂ ਪੀੜ੍ਹੀ, ਹਰੇਕ ਘਰਾਣੇ, ਹਰੇਕ ਸੂਬੇ, ਅਤੇ ਹਰੇਕ ਸ਼ਹਿਰ ਵਿੱਚ ਯਾਦ ਰੱਖ ਕੇ ਮਨਾਏ ਜਾਣਗੇ ਅਤੇ ਪੂਰੀਮ ਦੇ ਇਹ ਦਿਨ ਯਹੂਦੀਆਂ ਵਿੱਚੋਂ ਕਦੇ ਵੀ ਨਾ ਮਿੱਟਣਗੇ ਅਤੇ ਨਾ ਹੀ ਉਨ੍ਹਾਂ ਦੀ ਯਾਦ ਉਹਨਾਂ ਦੇ ਵੰਸ਼ ਵਿੱਚੋਂ ਕਦੀ ਜਾਵੇਗੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us