Bible Versions
Bible Books

Esther 9:31 (HCSB) Holman Christian Standard Bible

Versions

PAV   ਤਾਂ ਜੋ ਪੂਰੀਮ ਦੇ ਏਹਨਾਂ ਦਿਨਾਂ ਨੂੰ ਏਨ੍ਹਾਂ ਦੇ ਠਹਿਰਾਏ ਹੋਏ ਸਮਿਆਂ ਅਨੁਸਾਰ ਜਿਨ੍ਹਾਂ ਦਾ ਮਾਰਦਕਈ ਯਹੂਦੀ ਅਰ ਅਸਤਰ ਮਲਕਾ ਨੇ ਹੁਕਮ ਦਿੱਤਾ ਸੀ ਅਤੇ ਜਿਵੇਂ ਓਹਨਾਂ ਨੇ ਆਪਣੇ ਲਈ ਤੇ ਆਪਣੀ ਨਸਲ ਲਈ ਵਰਤ ਰੱਖਣ ਅਤੇ ਦੁਹਾਈ ਦੇਣ ਨੂੰ ਠਹਿਰਾਇਆ ਹੋਇਆ ਸੀ ਪੱਕਾ ਕਰ ਕੇ ਕਾਇਮ ਕਰਨ
IRVPA   ਤਾਂ ਜੋ ਪੂਰੀਮ ਦੇ ਇਹਨਾਂ ਦਿਨਾਂ ਨੂੰ ਉਨ੍ਹਾਂ ਦੇ ਠਹਿਰਾਏ ਹੋਏ ਸਮੇਂ ਤੇ ਅਤੇ ਜਿਵੇਂ ਮਾਰਦਕਈ ਯਹੂਦੀ ਅਤੇ ਰਾਣੀ ਅਸਤਰ ਨੇ ਹੁਕਮ ਦਿੱਤਾ ਸੀ ਅਤੇ ਜਿਵੇਂ ਯਹੂਦੀਆਂ ਨੇ ਆਪਣੇ ਲਈ ਤੇ ਆਪਣੇ ਬੱਚਿਆਂ ਲਈ ਪੱਕਾ ਕਰਕੇ ਇਸ ਨੂੰ ਕਾਇਮ ਕਰ ਲਿਆ ਸੀ, ਉਸੇ ਅਨੁਸਾਰ ਵਰਤ ਰੱਖਣ ਅਤੇ ਵਿਰਲਾਪ ਕੀਤੇ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us