Versions
PAV ਤਾਂ ਯਹੋਵਾਹ ਨੇ ਪੱਛੋਂ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਸਲਾ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਸਲਾ ਨਾ ਰਹੀ
IRVPA ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ।