Versions
PAV ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਰ ਨਾ ਕੋਈ ਤਿੰਨ ਦਿਨ ਤੀਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦਿਆਂ ਟਿਕਾਣਿਆਂ ਵਿੱਚ ਚਾਨਣਾ ਸੀ
IRVPA ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ।