Versions
PAV ਤਾਂ ਮੂਸਾ ਅਤੇ ਹਾਰੂਨ ਨੇ ਏਹ ਸਾਰੇ ਅਚਰਜ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।
IRVPA ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ। PE