Versions
PAV ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈਕੇ ਉਸ ਦੇ ਹੇਠ ਧਰ ਦਿੱਤਾ ਅਰ ਉਹ ਉਸ ਉੱਤੇ ਬੈਠ ਗਿਆ ਅਰ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੀਕ ਤਕੜੇ ਰਹੇ
IRVPA ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ