Versions
PAV ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਰ ਆਪਣੇ ਸੰਗ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੈਂ ਦਰਿਆ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਰ ਚੱਲ ਦੇਹ
IRVPA ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇl