Versions
PAV ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਰ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ
IRVPA ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ।