Versions
PAV ਪੱਥਰਾਂ ਦੀ ਚਿੱਤਰਕਾਰੀ ਦੇ ਕੰਮ ਨਾਲ ਛਾਪ ਦੀ ਉੱਕਰਾਈ ਵਾਂਙੁ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖ਼ਾਨਿਆਂ ਵਿੱਚ ਜੜੀਂ
IRVPA ਪੱਥਰਾਂ ਦੀ ਚਿੱਤਰਕਾਰੀ ਦਾ ਕੰਮ ਨਾਲ ਛਾਪ ਦੀ ਉੱਕਰਾਈ ਵਾਂਗੂੰ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖਾਨਿਆਂ ਵਿੱਚ ਜੜੀਂ।