Versions
PAV ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਜ਼ਬਰਜਦ, ਅਰਥਾਤ ਏਹ ਪਹਿਲੀ ਪਾਲ ਹੈ
IRVPA ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ ਅਤੇ ਜ਼ਬਰਜਦ, ਅਰਥਾਤ ਇਹ ਪਹਿਲੀ ਪਾਲ ਹੈ।