Versions
PAV ਓਹ ਪੱਥਰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉਕਰਾਈ ਵਾਂਙੁ ਹਰ ਇੱਕ ਦੇ ਨਾਉਂ ਦੇ ਅਨੁਸਾਰ ਓਹ ਬਾਰਾਂ ਗੋਤਾਂ ਲਈ ਹੋਣਗੇ
IRVPA ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ।