Versions
PAV ਤੂੰ ਨਿਆਉਂ ਦੇ ਸੀਨੇ ਬੰਦ ਵਿੱਚ ਊਰੀਮ ਅਰ ਤੁੰਮੀਮ ਪਾਵੀਂ ਅਰ ਐਉਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਰ ਹਾਰੂਨ ਇਸਰਾਏਲ ਦੇ ਪੁੱਤ੍ਰਾਂ ਦਾ ਨਿਆਉਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ।।
IRVPA ਤੂੰ ਨਿਆਂ ਦੇ ਸੀਨੇ ਬੰਦ ਵਿੱਚ ਊਰੀਮ ਅਤੇ ਤੁੰਮੀਮ ਪਾਵੀਂ ਅਤੇ ਇਸ ਤਰ੍ਹਾਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਤੇ ਹਾਰੂਨ ਇਸਰਾਏਲ ਦੇ ਪੁੱਤਰਾਂ ਦਾ ਨਿਆਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ। PS