Versions
PAV ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤ੍ਰ ਅਸਥਾਨ ਵਿੱਚ ਵੜੇ ਯਾਂ ਨਿਕੱਲੇ ਤਾਂ ਜੋ ਉਹ ਮਰ ਨਾ ਜਾਵੇ।।
IRVPA ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤਰ ਸਥਾਨ ਵਿੱਚ ਵੜੇ ਜਾਂ ਨਿੱਕਲੇ ਤਾਂ ਜੋ ਉਹ ਮਰ ਨਾ ਜਾਵੇ।