Versions
PAV ਤੂੰ ਉਸ ਛੱਤ੍ਰੇ ਨੂੰ ਕੱਟ ਸੁੱਟੀਂ ਅਰ ਉਸ ਦੇ ਲਹੂ ਵਿੱਚੋਂ ਲੈਕੇ ਹਾਰੂਨ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਪੁੱਤ੍ਰਾਂ ਦੇ ਸੱਜੇ ਕੰਨਾਂ ਦੀਆਂ ਪਾਪੜੀਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ ਦੁਆਲੇ ਛਿੜਕ ਦੇਈਂ
IRVPA ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ।