Bible Versions
Bible Books

Exodus 2:7 (HCSB) Holman Christian Standard Bible

Versions

PAV   ਤਾਂ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, ਮੈਂ ਜਾਕੇ ਇਬਰਾਨਣਾਂ ਵਿੱਚੋਂ ਕਿਸੇ ਚੁੰਘਾਵੀ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਏਸ ਬਾਲ ਨੂੰ ਦੁੱਧ ਚੁੰਘਾਇਆ ਕਰੇ?
IRVPA   ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us