Versions
PAV ਅਰ ਹਾਰੂਨ ਉਸ ਦੇ ਸਿੰਙਾਂ ਉੱਤੇ ਵਰਹੇ ਵਿੱਚ ਇੱਕ ਵਾਰੀ ਪਰਾਸਚਿਤ ਕਰੇ ਅਤੇ ਪਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈਕੇ ਵਰਹੇ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੀਕ ਪਰਾਸਚਿਤ ਕਰੇ। ਏਹ ਯਹੋਵਾਹ ਲਈ ਅੱਤ ਪਵਿੱਤ੍ਰ ਹੈ।।
IRVPA ਅਤੇ ਹਾਰੂਨ ਉਸ ਦੇ ਸਿੰਗਾਂ ਉੱਤੇ ਵਰ੍ਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੇ ਅਤੇ ਪ੍ਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈ ਕੇ ਸਾਲ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੱਕ ਪ੍ਰਾਸਚਿਤ ਕਰੇ। ਇਹ ਯਹੋਵਾਹ ਲਈ ਬਹੁਤ ਪਵਿੱਤਰ ਹੈ। PS