Versions
PAV ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਖੂੰਜਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਓਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ
IRVPA ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਉਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ।