Versions
PAV ਤਾਂ ਮੂਸਾ ਮੁੜ ਕੇ ਪਹਾੜ ਤੋਂ ਹਠਾੜ ਨੂੰ ਆਇਆ ਅਤੇ ਸਾਖੀ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਓਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ
IRVPA ਤਾਂ ਮੂਸਾ ਮੁੜ ਕੇ ਪਰਬਤ ਤੋਂ ਹੇਠਾਂ ਨੂੰ ਆਇਆ ਅਤੇ ਨੇਮ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਉਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ