Versions
PAV ਤਾਂ ਐਉਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਬੱਛੇ ਅਤੇ ਨੱਚਣ ਨੂੰ ਡਿੱਠਾ ਤਾਂ ਮੂਸਾ ਦਾ ਕਰੋਧ ਅੱਤ ਭੜਕ ਉੱਠਿਆ ਅਰ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਪਹਾੜ ਦੇ ਹੇਠ ਉਨ੍ਹਾਂ ਨੂੰ ਭੰਨ ਸੁੱਟਿਆ
IRVPA ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ