Versions
PAV ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਲਈ ਅੱਗੇ ਚੱਲਣ ਕਿਉਂ ਜੋ ਏਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ
IRVPA ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ।