Versions
PAV ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾਹ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ
IRVPA ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।