Versions
PAV ਫੇਰ ਏਹ ਕਿਵੇਂ ਜਾਣਿਆ ਜਾਵੇਗਾ ਭਈ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਏਹ ਐਉਂ ਨਹੀਂ ਭਈ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਰ ਤੇਰੀ ਏਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਣੋਖੇ ਰੱਖੇ ਹੋਏ ਹਾਂ?
IRVPA ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?