Versions
PAV ਅਤੇ ਐਉਂ ਸੀ ਭਈ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਬੂਹੇ ਉੱਤੇ ਖਲੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ
IRVPA ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।