Bible Versions
Bible Books

Exodus 34:10 (HCSB) Holman Christian Standard Bible

Versions

PAV   ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜੇਹੇ ਅਚਰਜ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿੰਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦਾ ਕੰਮ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ
IRVPA   {ਨੇਮ ਨੂੰ ਦੁਹਰਾਉਣਾ} (ਕੂਚ 23:14-19; ਬਿਵਸਥਾ 7:1-5; 16:1-17) PS ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us