Versions
PAV ਪਤੀਰੀ ਰੋਟੀ ਦਾ ਪਰਬ ਤੂੰ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ
IRVPA ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।