Versions
PAV ਤਾਂ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਰ ਮੰਡਲੀ ਦੇ ਸਾਰੇ ਪਰਧਾਨ ਉਸ ਦੇ ਕੋਲ ਮੁੜ ਆਏ ਅਰ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ
IRVPA ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਉਸ ਦੇ ਕੋਲ ਮੁੜ ਆਏ ਅਤੇ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ।