Versions
PAV ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਹਰੇ ਦੇ ਇੱਕ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ ਅਤੇ ਡੇਹਰੇ ਦੇ ਦੂਜੇ ਪਾਸੇ ਦਿਆਂ ਫੱਟਿਆ ਲਈ ਪੰਜ ਹੋੜੇ
IRVPA ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ