Bible Versions
Bible Books

Exodus 37:26 (HCSB) Holman Christian Standard Bible

Versions

PAV   ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈ
IRVPA   ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us