Versions
PAV ਹਾਤੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਹਾਤੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਹਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ
IRVPA ਵਿਹੜੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ