Versions
PAV ਫੇਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ ਜਦ ਮੈਂ ਇਸਰਾਏਲੀਆਂ ਦੇ ਕੋਲ ਜਾਵਾਂ ਅਰ ਉਨ੍ਹਾਂ ਨੂੰ ਆਖਾਂ ਭਈ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਤਾਂ ਓਹ ਮੈਨੂੰ ਆਖਣਗੇ ਭਈ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?
IRVPA ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?