Bible Versions
Bible Books

Exodus 3:16 (HCSB) Holman Christian Standard Bible

Versions

PAV   ਜਾਹ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ, ਯਾਕੂਬ ਦੇ ਪਰਮੇਸ਼ੁਰ ਐਉਂ ਆਖਦਿਆਂ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜਰੂਰ ਤੁਹਾਡੀ ਖ਼ਬਰ ਲਈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ ਡਿੱਠਾ
IRVPA   ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us