Versions
PAV ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਰ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜੇਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਉਤਾਹਾਂ ਲਿਆਵਾਂਗਾ
IRVPA ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ।