Versions
PAV ਯਹੋਵਾਹ ਨੇ ਮੂਸਾ ਨੂੰ ਆਖਿਆ, ਜਦ ਤੂੰ ਮਿਸਰ ਵੱਲ਼ ਮੁੜ ਜਾਵੇਂ ਤਾਂ ਵੇਖ ਤੂੰ ਸਾਰੇ ਅਚਰਜ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ ਫ਼ਿਰਊਨ ਦੇ ਸਨਮੁਖ ਕਰੀਂ ਪਰ ਮੈਂ ਉਸ ਦੇ ਮਨ ਨੂੰ ਕਠੋਰ ਹੋਣ ਦਿਆਂਗਾ ਅਰ ਉਹ ਪਰਜਾ ਨੂੰ ਜਾਣ ਨਾ ਦੇਵੇਗਾ
IRVPA ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।”