Versions
PAV ਤਾਂ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਟਹਿਲੂਆਂ ਅਤੇ ਤੁਹਾਡੀ ਰਈਅਤ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਥੋਂ ਅਰ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਰ ਦਰਿਆ ਦੇ ਵਿੱਚ ਹੀ ਰਹਿਣ?
IRVPA ਤਦ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਸੇਵਕਾਂ ਅਤੇ ਤੁਹਾਡੀ ਪਰਜਾ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਡੇ ਤੋਂ ਅਤੇ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਤੇ ਨੀਲ ਨਦੀ ਦੇ ਵਿੱਚ ਹੀ ਰਹਿਣ?