Versions
PAV ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਰ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ
IRVPA ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਤੇ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ।