Versions
PAV ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸੂਆਂ ਉੱਤੇ ਜਿਹੜੇ ਜੂਹ ਵਿੱਚ ਹਨ ਘੋੜਿਆਂ ਉੱਤੇ, ਖੋਤਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਰ ਇੱਜੜਾਂ ਉੱਤੇ ਪਵੇਗਾ ਅਰ ਮਰੀ ਅੱਤ ਭਾਰੀ ਹੋਵੇਗੀ
IRVPA ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ।