Bible Versions
Bible Books

Ezekiel 10:19 (HCSB) Holman Christian Standard Bible

Versions

PAV   ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਅਤੇ ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚੱਲੇ ਗਏ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਸਨ ਅਤੇ ਓਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵੱਜੇ ਉੱਤੇ ਖਲੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਉੱਤੇ ਸੀ
IRVPA   ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us