Bible Versions
Bible Books

Ezekiel 10:2 (HCSB) Holman Christian Standard Bible

Versions

PAV   ਅਤੇ ਉਹ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ ਆਖਿਆ ਕਿ ਉਨ੍ਹਾਂ ਘੁਮੰਣ ਵਾਲੇ ਪਹੀਆਂ ਦੇ ਅੰਦਰ ਜਾਹ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇਹ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ
IRVPA   ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us