Versions
PAV ਅਤੇ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈਕੇ ਬਾਹਰ ਤੁਰ ਗਿਆ
IRVPA ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ।