Versions
PAV ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਤੁਰੇ, ਅਤੇ ਜਿਹਦੇ ਕਾਨੂਨਾਂ ਉੱਤੇ ਤੁਸਾਂ ਅਮਲ ਨਹੀਂ ਕੀਤਾ ਸਗੋਂ ਤੁਸਾਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂਨਾਂ ਦੇ ਅਨੁਸਾਰ ਕੰਮ ਕੀਤੇ।।
IRVPA ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂੰਨਾਂ ਦੇ ਅਨੁਸਾਰ ਕੰਮ ਕੀਤੇ।