Versions
PAV ਸੋ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸਾਂ ਕੱਚੀ ਲਿਪਾਈ ਕੀਤੀ ਸੀ ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੀਕਰ ਕਿ ਉਹ ਦੀਆਂ ਨੀਂਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
IRVPA ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!