Bible Versions
Bible Books

Ezekiel 13:17 (HCSB) Holman Christian Standard Bible

Versions

PAV   ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਅਗੰਮ ਵਾਚਦੀਆਂ ਹਨ ਮੂੰਹ ਮਰੋੜ ਅਤੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ
IRVPA   {ਝੂਠੀਆਂ ਨਬੀਆ ਦੇ ਵਿਰੁੱਧ ਭਵਿੱਖਬਾਣੀ} PS ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us