Versions
PAV ਤੁਸਾਂ ਮੁੱਠ ਕੁ ਜੌਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ ਤਾਂ ਜੋ ਤੁਸੀਂ ਉਨ੍ਹਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਨ੍ਹਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ
IRVPA ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁੱਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ।